ACTION : ਸਕੂਲਾਂ ਤੋਂ ਬਾਹਰ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀ ਸੂਚਨਾ ਅੱਜ ਹੀ ਭੇਜਣ ਦੇ ਹੁਕਮ

 ACTION : ਸਕੂਲਾਂ ਤੋਂ ਬਾਹਰ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀ ਸੂਚਨਾ ਅੱਜ ਹੀ ਭੇਜਣ ਦੇ ਹੁਕਮ 



ਸਕੂਲਾਂ ਤੋਂ ਬਾਹਰ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਲਈ ਵੱਡੀ ਖੱਬਰ ਹੈ । ਡਾਇਰੈਕਟਰ ਸਿੱਖਿਆ ਵਿਭਾਗ (ਸੈਸਿ) ਪੰਜਾਬ ਵਲੋਂ ਸਮੂਹ ਜਿਲ੍ਹਾ ਸਿੱਖਿਆ ਅਫਸਰਾਂ (ਸੈਸਿ) ਤੋਂ  ਸਕੂਲਾਂ ਤੋਂ ਬਾਹਰ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀ ਸੂਚਨਾ ਮੰਗੀ ਗਈ ਹੈ।


 ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ  ਸਮੂਹ ਜਿਲ੍ਹਿਆਂ ਤੋਂ ਸਕੂਲਾਂ ਤੋਂ ਬਾਹਰ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰ ਰਹੇ ਅਧਿਆਪਕਾਂ ਦੀ  ਸੂਚਨਾ ਪਹਿਲਾਂ ਵੀ  ਇਕੱਤਰ ਕੀਤੀ ਗਈ ਸੀ, ਜਿਸ ਦੀ ਲਗਾਤਾਰਤਾ ਵਿੱਚ ਨਵੇਂ ਪ੍ਰੋਫਾਰਮੇ ਅਨੁਸਾਰ ਸੂਚਨਾ ਈਮੇਲ Dpisecoordination@punjabeducation.gov.in ਤੇ ਹਾਰਡ ਅਤੇ ਸਾਫਟ (ਸਾਫਟ ਕਾਪੀ excel)  ਵਿੱਚ ਤਿਆਰ ਕਰਕੇ  15 ਫਰਵਰੀ ਤੱਕ ਭੇਜਣੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। Read official order here 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends