BIG BREAKING: 1978 ਦੇ ਨਿਯਮਾਂ ਅਨੁਸਾਰ ਬਣੇਗੀ ਮਾਸਟਰ ਕੇਡਰ ਦੀ ਸੀਨੀਆਰਤਾ ਸੂਚੀ - ਹਾਈਕੋਰਟ

 ਚੰਡੀਗੜ੍ਹ, 22 ਫਰਵਰੀ 2023 

 ਪੰਜਾਬ ਸਿੱਖਿਆ ਵਿਭਾਗ ਵਿੱਚ ਨਿਯੁਕਤ ਮਾਸਟਰਾਂ/ਮਿਸਟ੍ਰੈਸਾਂ ਦੁਆਰਾ 19.06.2019 ਨੂੰ ਜਾਰੀ ਕੀਤੀ ਮਾਸਟਰ ਕਾਡਰ ਦੀ ਸੀਨੀਆਰਤਾ ਸੂਚੀ  ਵਿੱਚ ਸੋਧ ਸਬੰਧੀ   ਰਿੱਟ ਪਟੀਸ਼ਨਾਂ  ਦਾਇਰ ਕੀਤੀਆਂ ਸਨ । 



ਇਹਨਾਂ ਰਿਟ ਪਟੀਸ਼ਨਾ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ  ਸਰਕਾਰ ਨੂੰ ਸਾਰੇ ਪ੍ਰਭਾਵਿਤ ਉਮੀਦਵਾਰਾਂ ( ਮਾਸਟਰਾਂ/ਮਿਸਟ੍ਰੈਸਾਂ) ਨੂੰ ਸੁਣਵਾਈ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਦੇਣ ਤੋਂ ਬਾਅਦ ਇਸ ਫੈਸਲੇ ਦੀ ਪ੍ਰਮਾਣਿਤ ਕਾਪੀ ਪ੍ਰਾਪਤ ਹੋਣ ਦੀ ਮਿਤੀ ਤੋਂ 6 ਮਹੀਨਿਆਂ ਦੀ ਮਿਆਦ ਦੇ ਅੰਦਰ 1978 ਦੇ ਨਿਯਮਾਂ ਦੇ ਅਨੁਸਾਰ ਇੱਕ ਨਵੀਂ ਸੀਨੀਆਰਤਾ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।  ਹੁਕਮਾਂ ਦੀ ਕਾਪੀ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ 👈


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends