BIG BREAKING: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਮਰੀਮ ਕੋਰਟ ਜਾਏਗੀ ਪੰਜਾਬ ਸਰਕਾਰ

 BIG BREAKING: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਮਰੀਮ ਕੋਰਟ ਜਾਏਗੀ ਪੰਜਾਬ ਸਰਕਾਰ 

ਚੰਡੀਗੜ੍ਹ 26 ਫਰਵਰੀ 2023

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਪੰਜਾਬ ਸਰਕਾਰ   ਸੁਮਰੀਮ ਕੋਰਟ ਜਾਏਗੀ ,ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਤੀ। ਉਨ੍ਹਾਂ ਕਿਹਾ,"ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ….

ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਮਰੀਮ ਕੋਰਟ ਜਾਓ…ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਮਰੀਮ ਕੋਰਟ ਜਾਣਾ ਪੈ ਰਿਹਾ ਹੈ …ਲੋਕਤੰਤਰ ਦੀ ਤਲਾਸ਼ ਜਾਰੀ ਹੈ…"



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends