ਪੰਜਾਬੀਆਂ ਨੂੰ ਜਵਾਬਦੇਹ ਹਾਂ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ- ਮੁੱਖ ਮੰਤਰੀ ਭਗਵੰਤ ਮਾਨ

ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ- ਮੁੱਖ ਮੰਤਰੀ ਭਗਵੰਤ ਮਾਨ  


ਚੰਡੀਗੜ੍ਹ, 13 ਫਰਵਰੀ,2023 

ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਸੋਸ਼ਲ ਮੀਡੀਆ ਸੰਦੇਸ਼ ਰਾਹੀਂ ਆਪਣਾ ਜਵਾਬ ਦਿੱਤਾ। ਉਨ੍ਹਾਂ ਕਿਹਾ 

"ਮਾਣਯੋਗ ਰਾਜਪਾਲ ਸਾਹਿਬ ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮਿਲੀ..ਜਿੰਨੇ ਵੀ ਚਿੱਠੀ ਵਿੱਚ ਵਿਸ਼ੇ ਲਿਖੇ ਨੇ ਓਹ ਸਾਰੇ ਸਟੇਟ ਦੇ ਵਿਸ਼ੇ ਹਨ …ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ .ਇਸੇ ਨੂੰ ਮੇਰਾ ਜਵਾਬ ਸਮਝੋ.. " 




ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਣ ਨੂੰ ਲੈ ਕੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਕੇ ਚੁੱਕੇ ਸਨ ਸਵਾਲ 


💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends