BREAKING NEWS: ਇੱਕ ਹੋਰ ਗਾਰੰਟੀ ਪੂਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿਤੀ ਜਾਣਕਾਰੀ

BREAKING NEWS: ਇੱਕ ਹੋਰ ਗਾਰੰਟੀ ਪੂਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿਤੀ ਜਾਣਕਾਰੀ 

ਚੰਡੀਗੜ੍ਹ, 2 ਫਰਵਰੀ 2023


ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਕੀਤਾ ਇੱਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ। ਜਲਦ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਲਈ ਰਵਾਨਾ ਹੋਣਗੇ। ਜਿੱਥੇ ਉਹ ਕਰੀਬ 6 ਦਿਨ  ਟ੍ਰੇਨਿੰਗ ਹਾਸਲ ਕਰਨਗੇ। 



ਸੀਐਮ ਮਾਨ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਲਾਈਵ ਹੋ ਕੇ ਇੱਕ ਹੋਰ ਗਾਰੰਟੀ ਦੀ ਜਾਣਕਾਰੀ ਦਿੱਤੀ ਜੋ ਪੂਰੀ ਹੋਣ ਵਾਲੀ ਹੈ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ?

  27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ? ਆਓ, ਦੇਖੀਏ 27 ਜੁਲਾਈ ਨੂੰ ਤੁਹਾਡੀ ਰਾਸ਼ੀ ਲਈ ਕੀ ਕੁਝ ਖਾਸ ਹੈ: ਮੇਖ (ਮਾਰਚ 21 - ਅਪ੍ਰੈਲ 19) ਆਪਣੀਆਂ ਭਾਵਨਾਵਾਂ ...

RECENT UPDATES

Trends