DENSE FOG ALERT : ਮੌਸਮ ਵਿਭਾਗ ਵੱਲੋਂ ਅੱਜ ਸੰਘਣੀ ਧੁੰਦ ਦਾ ਅਲਰਟ

 DENSE FOG ALERT : ਮੌਸਮ ਵਿਭਾਗ ਵੱਲੋਂ ਅੱਜ ਸੰਘਣੀ ਧੁੰਦ ਦਾ ਅਲਰਟ  

ਚੰਡੀਗੜ੍ਹ 1 ਫਰਵਰੀ: 

ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ ਮਾਨਸਾ, ਬਠਿੰਡਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸੰਘਣੀ ਧੁੰਦ ਪਵੇਗੀ। ਇਸ ਦੇ ਨਾਲ ਹੀ ਹਰਿਆਣਾ ਅਤੇ ਰਾਜਸਥਾਨ ਦੇ ਕਈ ਜ਼ਿਲਿਆਂ ਵਿਚ ਸੰਘਣੀ ਧੁੰਦ ਦਾ ਅਲਰਟ ਹੈ। ਗਡੀ ਚਲਾਉਣ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ 




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends