HOLIDAY DECLARED: ਸ਼ਨੀਵਾਰ ਨੂੰ ਸਮੂਹ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ

 

ਚੰਡੀਗੜ੍ਹ ਪ੍ਰਸ਼ਾਸਨ ਨੇ ਨੋਟੀਫਿਕੇਸ਼ਨ ਜਾਰੀ ਕਰਕੇ 18 ਫਰਵਰੀ ਨੂੰ ਮਹਾ ਸ਼ਿਵਰਾਤਰੀ ਨੂੰ ਜਨਤਕ ਛੁੱਟੀ ਐਲਾਨੀ ਹੈ। ਪ੍ਰਸ਼ਾਸਨ ਨੇ ਆਪਣੇ 16 ਦਸੰਬਰ, 2022 ਦੇ ਨੋਟੀਫਿਕੇਸ਼ਨ ਵਿੱਚ ਅੰਸ਼ਕ ਬਦਲਾਅ ਕਰਦੇ ਹੋਏ ਸ਼ਿਵਰਾਤਰੀ 'ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ। 



RECENT UPDATES