MANISH SISODIA ARRESTED: ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਸੀਬੀਆਈ ਨੇ ਕੀਤਾ ਗ੍ਰਿਫਤਾਰ

MANISH SISODIA ARRESTED: ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਸੀਬੀਆਈ ਨੇ ਕੀਤਾ ਗ੍ਰਿਫਤਾਰ 

ਦਿੱਲੀ, 26 ਫਰਵਰੀ 2023

ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸ਼ਰਾਬ ਘੁਟਾਲੇ ਦੀ ਜਾਂਚ ਵਿੱਚ ਗ੍ਰਿਫ਼ਤਾਰ ਕਰ ਲਿਆ। ਅੱਜ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਜਾਂਚ ਲਈ ਬੁਲਾਇਆ ਸੀ।ਗ੍ਰਿਫਤਾਰੀ ਤੋਂ ਪਹਿਲਾਂ ਸੀਬੀਆਈ ਨੇ ਉਸ ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਸੀ। ਦੱਸਿਆ ਗਿਆ ਹੈ ਕਿ ਆਬਕਾਰੀ ਵਿਭਾਗ ਦੇ ਇੱਕ ਆਈਏਐਸ ਅਧਿਕਾਰੀ ਨੇ ਪੁੱਛਗਿੱਛ ਦੌਰਾਨ ਸਿਸੋਦੀਆ ਦਾ ਨਾਮ ਲਿਆ ਸੀ। ਅਧਿਕਾਰੀ ਨੇ ਕਿਹਾ- ਸਿਸੋਦੀਆ ਨੇ ਅਜਿਹੀ ਸ਼ਰਾਬ ਪਾਲਿਸੀ ਬਣਾਈ ਸੀ, ਜਿਸ ਨਾਲ ਸਰਕਾਰ ਨੂੰ ਫਾਇਦਾ ਨਹੀਂ ਹੁੰਦਾ, ਵਪਾਰੀਆਂ ਨੂੰ ਵੱਡਾ ਫਾਇਦਾ ਹੁੰਦਾ ਹੈ। ਇਸ ਬਿਆਨ ਦੇ ਆਧਾਰ 'ਤੇ ਸਿਸੋਦੀਆ ਤੋਂ ਪੁੱਛਗਿੱਛ ਕੀਤੀ ਗਈ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends