MERITORIOUS SCHOOL LECTURER RECRUITMENT:ਲੈਕਚਰਾਰਾਂ ਦੀਆਂ ਪੋਸਟਾਂ ਲਈ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰਾਂ ਲਈ ਸੱਦਾ


ਮੈਰੀਟੋਰੀਅਸ ਸਕੂਲਾਂ ਵਿੱਚ ਵੱਖ-ਵੱਖ ਵਿਸ਼ਿਆਂ ਦੇ ਲੈਕਚਰਾਰਾਂ ਦੀਆਂ ਪੋਸਟਾਂ ਲਈ ਚੁਣੇ ਗਏ ਉਮੀਦਵਾਰਾਂ ਨੂੰ ਇਸ ਦਫਤਰ ਵੱਲੋਂ ਜਾਰੀ ਜਨਤਕ ਸੂਚਨਾ ਮੀਮੋ ਨੰ. ਐਮ.ਐਸ/ਨਿਯੁਕਤੀ/165079/2023/14106 ਮਿਤੀ 16.01.2023 ਦੀ ਲਗਾਤਾਰਤਾ ਵਿੱਚ ਸੂਚਿਤ ਕੀਤਾ ਜਾਂਦਾ ਹੈ ਕਿ ਜਿਹੜੇ ਉਮੀਦਵਾਰਾਂ ਵੱਲੋਂ ਮਿਤੀ 17.01.2023 ਨੂੰ ਆਪਣੇ ਨਿਯੁਕਤੀ ਪੱਤਰ ਪ੍ਰਾਪਤ ਨਹੀ ਕੀਤੇ ਗਏ ਉਹ ਮਿਤੀ 02.02.2023 ਨੂੰ ਮੁੱਖ ਦਫਤਰ ਤੋਂ ਆਪਣੇ ਨਿਯੁਕਤੀ ਪੱਤਰ ਪ੍ਰਾਪਤ ਕਰ ਸਕਦੇ ਹਨ।


 ਜੇਕਰ ਇਸ ਮਿਤੀ ਨੂੰ ਵੀ ਉਮੀਦਵਾਰਾਂ ਵੱਲੋਂ ਆਪਣੇ ਨਿਯੁਕਤੀ ਪੱਤਰ ਪ੍ਰਾਪਤ ਨਹੀਂ ਕੀਤੇ ਜਾਂਦੇ ਤਾਂ ਉਨ੍ਹਾਂ ਦੀ ਪਾਤਰਤਾ ਰੱਦ ਕਰ ਦਿੱਤੀ ਜਾਵੇਗੀ ਅਤੇ ਮੈਰਿਟ ਲਿਸਟ ਵਿੱਚੋਂ ਅਗਲੇ ਯੋਗ ਉਮੀਦਵਾਰਾਂ ਨੂੰ ਮੌਕਾ ਦਿੱਤਾ ਜਾਵੇਗਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends