MID DAY MEAL DURING BOARD EXAM: ਬੋਰਡ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਸਬੰਧੀ ਨਵੀਆਂ ਹਦਾਇਤਾਂ ਜਾਰੀ

MID DAY MEAL DURING BOARD EXAM: ਬੋਰਡ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਸਬੰਧੀ ਨਵੀਆਂ ਹਦਾਇਤਾਂ ਜਾਰੀ 



ਮਹੀਨਾ ਮਾਰਚ, 2023 ਦੌਰਾਨ ਪ੍ਰਾਇਮਰੀ ਅਤੇ ਅਪਰ ' ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਦੇ ਇਮਤਿਹਾਨ ਲਏ ਜਾਣੇ ਹਨ ਅਤੇ ਵਿਦਿਆਰਥੀਆਂ ਨੂੰ ਇਮਤਿਹਾਨ ਦੇਣ ਲਈ ਵੱਖ-ਵੱਖ ਸਕੂਲਾਂ ਵਿੱਚ ਜਾਣਾ ਪੈਂਦਾ ਹੈ, ਉਨ੍ਹਾਂ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਦੀ ਸੁਵਿਧਾ ਦੇਣ ਸਬੰਧੀ ਸਮੂਹ ਸਕੂਲਾਂ ਨੂੰ ਪੰਜਾਬ ਮਿਡ ਡੇ ਮੀਲ ਸੁਸਾਇਟੀ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 


Also Read : 

Punjab Anganwadi  Worker and Mini worker Merit Calculator : ਪੰਜਾਬ ਆਂਗਣਵਾੜੀ ਵਰਕਰ ਅਤੇ ਮਿੰਨੀ ਵਰਕਰ ਮੈਰਿਟ ਕੈਲਕੂਲੇਟਰ , ਜਾਣੋ ਆਪਣੀ ਮੈਰਿਟ 

ਇਸ ਸਬੰਧੀ ਜਰਨਲ ਮੈਨੇਜਰ ਪੰਜਾਬ ਮਿਡ ਡੇ ਮੀਲ ਸੁਸਾਇਟੀ ਵੱਲੋਂ ਸਮੂਹ ਸਕੂਲਾਂ ਨੂੰ ਪੱਤਰ ਜਾਰੀ ਕੀਤਾ ਹੈ ਅਤੇ ਕਿਹਾ ਹੈ ਕਿ 

"ਜੋ ਵਿਦਿਆਰਥੀ ਸਵੇਰ ਦੇ ਸ਼ੈਸ਼ਨ ਵਿੱਚ ਜਾਂ ਬਾਅਦ ਦੁਪਹਿਰ ਸ਼ੈਸ਼ਨ ਦੌਰਾਨ ਸਕੂਲ ਵਿੱਚ ਪੇਪਰ ਦੇਣ ਆਉਣਗੇ ਉਹਨਾਂ ਨੂੰ ਮਿਡ ਡੇ ਮੀਲ ਉਸੇ ਸਕੂਲ ਵਿੱਚ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ ਅਤੇ ਹਾਜਰ ਵਿਦਿਆਰਥੀਆਂ ਦੀ ਗਿਣਤੀ ਨੂੰ ਹੀ ਸ਼ਾਮ 5:00 ਵਜੇ ਤੱਕ ਮਿਡ ਡੇ ਮੀਲ ਐਪ ਤੇ ਦਰਜ ਕਰਨਾ ਯਕੀਨੀ ਬਣਾਇਆ ਜਾਵੇ"  ਪੱਤਰ ਦੀ ਕਾਪੀ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ 


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends