Moga Anganwadi ward wise vacancy list out : ਜ਼ਿਲ੍ਹਾ ਮੋਗਾ ਵਿਖੇ 168 ਆਂਗਣਵਾੜੀ ਵਰਕਰਾਂ ਦੀ ਭਰਤੀ

 ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਮੋਗਾ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਕਮਰਾ ਨੂੰ, ਬੀ-027, ਬਿਆਸ ਕੰਪਲੈਕਸ, ਡੀ.ਏ.ਸੀ. ਮੋਗਾ

ਈ-ਮੇਲ dpomoga1@gmail.com


ਇਸ਼ਤਿਹਾਰ ਨੰ. 183 ਮਿਤੀ: 17.02.2023

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਅਸਾਮੀਆਂ ਸਬੰਧੀ ਇਸ਼ਤਿਹਾਰ

Anganwadi RECRUITMENT DISTT moga


ਜ਼ਿਲ੍ਹਾ ਮੋਗਾ ਵਿੱਚ 26 ਆਂਗਨਵਾੜੀ ਵਰਕਰਾਂ (ਮੇਨ) ਅਤੇ 142 ਆਂਗਨਵਾੜੀ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਦੀ ਭਰਤੀ ਲਈ, ਨਿਰੋਲ ਮਾਣਭੱਤੇ ਅਤੇ ਮੈਰਿਟ ਆਧਾਰ ਤੇ ਯੋਗ ਇਸਤਰੀ ਉਮੀਦਵਾਰਾਂ ਤੋਂ ਮਿਤੀ 17.02.2023 ਤੋਂ ਮਿਤੀ 09.03.2023, ਸ਼ਾਮ 05.00 ਵਜੇ ਤੱਕ ਆਫਲਾਈਨ ਵਿਧੀ ਰਾਹੀਂ ਦਰਖਾਸਤਾਂ ਦੀ ਮੰਗ ਕੀਤੀ ਜਾਂਦੀ ਹੈ।


 ਖਾਲੀ ਅਸਾਮੀਆਂ ਦਾ ਵੇਰਵਾ ਅਨੁਲਗ 'ੳ' ਉੱਪਰ ਰੱਖਿਆ ਗਿਆ ਹੈ। ਇਨ੍ਹਾਂ ਅਸਾਮੀਆਂ ਸਬੰਧੀ ਵਿਸਥਾਰਪੂਰਵਕ ਸੂਚਨਾ ਅਤੇ ਸ਼ਰਤਾਂ ਜਿਵੇਂ ਕਿ ਜ਼ਿਲ੍ਹਾਵਾਰ ਅਸਾਮੀਆਂ ਦੀ ਗਿਣਤੀ, ਉਮਰ ਦੀ ਹੱਦ, ਵਿੱਦਿਅਕ ਯੋਗਤਾ, ਰਾਖਵਾਂਕਰਨ, ਚੋਣ ਵਿਧੀ ਨਾਲ ਸਬੰਧਤ ਵੇਰਵਾ ਸਮੇਤ ਅਰਜ਼ੀ ਫਾਰਮ ਇਸ ਇਸ਼ਤਿਹਾਰ ਦੇ ਨਾਲ ਨੱਥੀ ਹੈ। ਇਸ ਤੋਂ ਇਲਾਵਾ ਇਸ ਜਾਣਕਾਰੀ ਲਈ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 09:00 ਵਜੇ ਤੋਂ ਸ਼ਾਮ 05.00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਯੋਗ ਉਮੀਦਵਾਰਾਂ ਵੱਲੋਂ ਬਿਨੈ ਪੱਤਰ ਕੇਵਲ ਇਲਾਕੇ ਨਾਲ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀ.ਡੀ.ਪੀ.ਓ.) ਨੂੰ ਦਸਤੀ ਜਾਂ ਰਜਿਸਟਰਡ ਪੋਸਟ (ਆਫਲਾਈਨ ਵਿਧੀ) ਰਾਹੀਂ, ਅੰਤਿਮ ਮਿਤੀ ਦੇ ਸ਼ਾਮ 05.00 ਵਜੇ ਤੱਕ ਭੇਜੇ ਜਾ ਸਕਦੇ ਹਨ। ਮਿੱਥੀ ਗਈ ਮਿਤੀ ਤੋਂ ਬਾਅਦ ਪ੍ਰਾਪਤ ਅਰਜ਼ੀਆਂ (ਚਾਹੇ ਪੋਸਟਲ ਹੋਵੇ) ਤੋਂ ਵਿਚਾਰ ਨਹੀਂ ਕੀਤਾ ਜਾਵੇਗਾ।

ਨੋਟ : ਖਾਲੀ ਅਸਾਮੀਆਂ ਦੀ ਗਿਣਤੀ ਸੰਕੇਤਕ ਹੈ ਅਤੇ ਲੋੜ ਅਨੁਸਾਰ ਘੱਟ ਜਾਂ ਵੱਧ ਸਕਦੀ ਹੈ। 


OFFICIAL NOTIFICATION DOWNLOAD HERE 


PROFORMA FOR APPLICATION, AGE , QUALIFICATION, DOCUMENTS REQUIRED FOR APPLYING ,ALL DETAILS,  DOWNLOAD  HERE 

ਆਂਗਣਵਾੜੀ ਵਰਕਰ ਭਰਤੀ ਆਲ ਅਪਡੇਟ ਟੈਲੀਗਰਾਮ ਚੈਨਲ 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends