NEW DPI : ਪੰਜਾਬ ਸਰਕਾਰ ਦੇ ਹੁਕਮ , ਇਸ ਅਧਿਕਾਰੀ ਨੂੰ ਦਿੱਤਾ ਡੀਪੀਆਈ ਦਾ ਵਾਧੂ ਚਾਰਜ


NEW DPI : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਡੀਪੀਆਈ ਦਾ ਚਾਰਜ 


ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਡੀਪੀਆਈ ( ਸੈ. ਸਿ) ਦਾ ਵਾਧੂ ਚਾਰਜ  ਸੰਗੀਤਾ ਸ਼ਰਮਾ, ਜਿਲ੍ਹਾ ਸਿੱਖਿਆ ਅਫਸਰ (ਐ.ਸਿ.), ਰੂਪਨਗਰ ਨੂੰ  ਦਿੱਤਾ ਗਿਆ ਹੈ। 



ਸਮਰੱਥ ਅਧਿਕਾਰੀ  ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੰਗੀਤਾ ਸ਼ਰਮਾ, ਜਿਲ੍ਹਾ ਸਿੱਖਿਆ ਅਫਸਰ (ਐ.ਸਿ.), ਆਪਣੇ ਕੰਮ ਦੇ ਨਾਲ-ਨਾਲ ਸ਼੍ਰੀਮਤੀ ਹਰਿੰਦਰ ਕੌਰ ਦੀ ਥਾਂ ਤੇ ਡਾਇਰੈਕਟਰ ਸਿੱਖਿਆ ਵਿਭਾਗ (ਐ.ਸਿ.) ਦਾ ਵਾਧੂ ਚਾਰਜ ਸੰਭਾਲਣਗੇ।

Share post to friends:

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends