PAPER LEAK RUMOUR: ਇੱਕ ਹੋਰ ਪੇਪਰ ਮੁਲਤਵੀ ਦੀਆਂ ਅਫਵਾਹਾਂ, ਵਿਭਾਗ ਵੱਲੋਂ ਸਪਸ਼ਟੀਕਰਨ , ਪੜ੍ਹੋ

PAPER LEAK RUMOUR: ਇੱਕ ਹੋਰ ਪੇਪਰ ਮੁਲਤਵੀ ਦੀਆਂ ਅਫਵਾਹਾਂ, ਵਿਭਾਗ ਵੱਲੋਂ ਸਪਸ਼ਟੀਕਰਨ , ਪੜ੍ਹੋ  


ਚੰਡੀਗੜ੍ਹ, 25 ਫਰਵਰੀ ( pbjobsoftoday)

 ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਸਮੂਹ ਉਮੀਦਵਾਰਾਂ ਆਮ ਪਬਲਿਕ ਨੂੰ ਦਸਿਆ ਹੈ ਕਿ  ਕੁੱਝ ਸ਼ਰਾਰਤੀ ਅੰਸਰਾਂ ਵੱਲੋਂ ਈ.ਟੀ.ਟੀ. 5994 ਦੀ ਭਰਤੀ ਦੀ ਲਿਖਤੀ ਪ੍ਰੀਖਿਆ ਜੋ ਕਿ ਮਿਤੀ 05-3-2023 ਨੂੰ ਹੋਣੀ ਹੈ, ਸਬੰਧੀ ਵੱਖ-ਵੱਖ ਤਰ੍ਹਾਂ ਦੇ ਗਲਤ ਪਬਲਿਕ ਨੋਟਿਸਨੋਟ ਸੋਸ਼ਲ ਮੀਡੀਆ ਤੇ ਵਾਇਰਲ ਕਰਕੇ ਆਮ ਜਨਤਾ ਅਤੇ ਉਮੀਦਵਾਰਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।



ਇਸ ਸਬੰਧੀ ਦੱਸਿਆ ਗਿਆ ਹੈ ਕਿ ਸਿੱਖਿਆ ਵਿਭਾਗ, ਪੰਜਾਬ ਵੱਲੋਂ ਈ.ਟੀ.ਟੀ. 5994 ਦੀ ਭਰਤੀ ਦੀ ਲਿਖਤੀ ਪ੍ਰੀਖਿਆ ਮਿਤੀ 05-3-2023 ਨੂੰ ਕਰਵਾਈ ਜਾ ਰਹੀ ਹੈ ਅਤੇ ਭਰਤੀ ਸਬੰਧੀ ਜੇਕਰ ਕੋਈ ਪਬਲਿਕ ਨੋਟਿਸ ਜਾਰੀ ਹੁੰਦਾ ਹੈ ਤਾਂ ਉਹ ਵਿਭਾਗ ਦੀ ਵੈਬ-ਸਾਈਟ www.educationrecruitmentboard.com ਤੇ ਅਪਲੋਡ ਕੀਤਾ ਜਾਵੇਗਾ। Read official letter here  








💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends