PSEB ANNOUNCED RESULT: ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸੇ ਦੇ ਨਤੀਜੇ ਦਾ ਐਲਾਨ

PSEB ANNOUNCED RESULT: ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸੇ ਦੇ ਨਤੀਜੇ ਦਾ ਐਲਾਨ 

ਚੰਡੀਗੜ੍ਹ, 23 ਫ਼ਰਵਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸੇ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਇਸ ਪ੍ਰੀਖਿਆ ਲਈ ਅਪਲਾਈ ਕੀਤਾ ਹੈ, ਉਹ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰ ਆਪਣੇ ਨਤੀਜੇ ਡਾਊਨਲੋਡ ਕਰ ਸਕਦੇ ਹਨ।

 LINK FOR PSEB RESULT: DOWNLOAD HERE 

RECENT UPDATES