PSEB DATESHEET CHANGED:ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀ ਹੋਣ ਵਾਲੀ ਸਲਾਨਾ ਪਰੀਖਿਆ ਫਰਵਰੀ/ਮਾਰਚ 2023 ਦੀ ਡੇਟ ਸ਼ੀਟ ਵਿੱਚ ਬਦਲਾਅ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀ ਹੋਣ ਵਾਲੀ ਸਲਾਨਾ ਪਰੀਖਿਆ ਫਰਵਰੀ/ਮਾਰਚ 2023 ਦੀ ਡੇਟ ਸ਼ੀਟ ਵਿੱਚ ਪ੍ਰਸ਼ਾਸ਼ਨਿਕ ਕਾਰਣਾ ਕਰਕੇ ਤਬਦੀਲੀ ਕੀਤੀ ਗਈ ਹੈ। ਹੁਣ ਪੰਜਵੀਂ ਸ਼੍ਰੇਣੀ ਦੀ ਪਰੀਖਿਆ ਸੰਬੰਧਤ ਸਕੂਲਾਂ ਵਿੱਚ ਸੈਲਫ਼ ਪਰੀਖਿਆ ਕੇਂਦਰ ਬਣਾ ਕੇ ਮਿਤੀ 25-02-2023 ਤੋਂ 04-03-2023 ਤੱਕ ਕਰਵਾਈ ਜਾ ਰਹੀ ਹੈ ਅਤੇ ਅੱਠਵੀਂ ਸ਼੍ਰੇਣੀ ਦੀ ਸਲਾਨਾ ਪਰੀਖਿਆ ਦਫਤਰ ਵੱਲੋਂ ਬਣਾਏ ਗਏ ਪਰੀਖਿਆ ਕੇਂਦਰਾਂ ਵਿੱਚ ਮਿਤੀ 25-02-2023 ਤੋਂ 22-03-2023 ਤੱਕ ਕਰਵਾਈ ਜਾ ਰਹੀ ਹੈ।



ਪੰਜਵੀਂ ( download here)  ਅਤੇ ਅੱਠਵੀਂ  ਸ਼੍ਰੇਣੀ ( download here) ਦੀ ਪਰੀਖਿਆ ਸਵੇਰੇ 10:00 ਵਜੇ ਤੋਂ ਸੁਰੂ ਹੋਵੇਗੀ। ਇਹਨਾਂ ਸ਼੍ਰੇਣੀਆਂ ਦੀ ਡੇਟ ਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੇ ਵੀ ਉਪਲੱਬਧ ਹੈ। 


💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends