PSEB SCHOOL TIME : 1 ਮਾਰਚ ਤੋਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ


PUNJAB SCHOOL TIME 2023 : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਪਹਿਲੀ ਮਾਰਚ  ਤੋਂ ਬਦਲਿਆ ਜਾਵੇਗਾ।



PSPCL APPRENTICE RECRUITMENT 2023: ਪੀਐਸਪੀਸੀਐਲ ਵੱਲੋਂ ਅਪ੍ਰੈਂਟਿਸ ਦੀਆਂ 1500 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ 

ਮੋਹਾਲੀ  27 ਫਰਵਰੀ 2023 ( pbjobsoftoday) 

ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ  ਸਮਾਂ  1 ਮਾਰਚ  ਤੋਂ ਬਦਲਿਆ ਜਾਵੇਗਾ। ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ  1ਮਾਰਚ ਤੋਂ 31 ਮਾਰਚ  ਤੱਕ  ਹੇਠਾਂ ਦਿੱਤੇ ਅਨੁਸਾਰ ਹੋਵੇਗਾ। ਬੁਲਾਰੇ ਨੇ ਦੱਸਿਆ ਕਿ ਸਮੂਹ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ 2:30 ਵਜੇ ਤੱਕ ਖੁੱਲਣਗੇ,ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ 2:50 ਵਜੇ ਤੱਕ ਦਾ ਹੋਵੇਗਾ।

ALSO READ:  

  •  SCHOOL HOLIDAYS  MARCH 2023 : ਮਾਰਚ ਮਹੀਨੇ ਸਕੂਲਾਂ ਦੀਆਂ ਛੁਟੀਆਂ ਦੀ ਸੂਚੀ 


Also read: 

Bank holiday in March 2023 : 9 ਦਿਨ ਬੰਦ ਰਹਿਣਗੇ ਬੈਂਕ ਦੇਖੋ ਸੂਚੀ 

Punjab School holiday in March 2023: ਪੰਜਾਬ ਦੇ ਸਕੂਲਾਂ ਵਿੱਚ ਮਾਰਚ ਮਹੀਨੇ ਦੀਆਂ ਛੁੱਟੀਆਂ 



Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends