PUNJAB CABINET DECISION: ਮੰਤਰੀ ਮੰਡਲ ਦੇ ਫੈਸਲੇ

PUNJAB CABINET DECISION: ਮੰਤਰੀ ਮੰਡਲ ਦੇ ਫੈਸਲੇ 

Chandigarh, 3 February 

ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ। ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ । 



ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ ।


RECENT UPDATES