AMRITPAL CASE: ਪੰਜਾਬ ਪੁਲਿਸ ਨੇ ਸਾਂਝੀ ਕੀਤੀ ਤਾਜ਼ਾ ਅਪਡੇਟ

#AMRITPAL CASE: ਪੰਜਾਬ ਪੁਲਿਸ ਨੇ ਸਾਂਝੀ ਕੀਤੀ ਤਾਜ਼ਾ ਅਪਡੇਟ  

ਪੰਜਾਬ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ,"ਪੰਜਾਬ ਪੁਲਿਸ ਕਾਨੂੰਨ ਦੇ ਅੰਦਰ ਰਹਿ ਕੇ ਕੰਮ ਕਰ ਰਹੀ ਹੈ।ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ ਅਤੇ ਗ੍ਰਿਫਤਾਰ ਨਹੀਂ ਹੋਇਆ।ਅਫਵਾਹਾਂ ਅਤੇ ਝੂਠੀਆਂ ਖਬਰਾਂ 'ਤੇ ਵਿਸ਼ਵਾਸ ਨਾ ਕਰੋ।ਅਸੀਂ ਸਾਰੇ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ।"


Punjab Police is acting within the law.

Amritpal Singh is still absconding and not yet arrested.

Don't believe the rumours and false news.

Request all citizens to maintain peace & harmony & not panic.

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends