Big BREAKING: 343 ਲੈਕਚਰਾਰ ਅਤੇ 55 ਬੈਕਲਾਗ ਲੈਕਚਰਾਰ ਭਰਤੀ ਲਈ ਲਿਖਤੀ ਪ੍ਰੀਖਿਆ ਮੁਲਤਵੀ

 343 ਲੈਕਚਰਾਰ ਅਤੇ 55 ਬੈਕਲਾਗ ਲੈਕਚਰਾਰ ਦੀ ਭਰਤੀ ਲਈ ਪ੍ਰੀਖਿਆ ਸਥਗਿਤ 



 ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵੱਲੋਂ 343 ਲੈਕਚਰਾਰ ਅਤੇ 55 ਬੈਕਲਾਗ ਲੈਕਚਰਾਰ ਦੀ ਭਰਤੀ ਕਰਨ ਸਬੰਧੀ ਮਿਤੀ 19-03 2023 ਅਤੇ 26-03-2023 ਨੂੰ ਲਈ ਜਾਣ ਵਾਲੀ ਪ੍ਰੀਖਿਆ ਕੁਝ ਤਕਨੀਕੀ ਕਾਰਨਾ ਕਰਕੇ ਅਗਲੇ ਹੁਕਮਾਂ ਤੱਕ ਸਥਗਿਤ (Postpone) ਕੀਤੀ ਗਈ ਹੈ।

ਨਵੀਆਂ ਮਿਤੀਆਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends