ਈਟੀਯੂ ਪੰਜਾਬ (ਰਜਿ) ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਤੇ ਸਿੱਖਿਆਂ ਵਿਰੋਧੀ ਬਜਟ ਦੀ ਜੋਰਦਾਰ ਨਿਖੇਧੀ ਕਰਦੀ ਹੈ - ਪੰਨੂੰ , ਲਾਹੌਰੀਆ

 ਈਟੀਯੂ ਪੰਜਾਬ (ਰਜਿ) ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਤੇ ਸਿੱਖਿਆਂ ਵਿਰੋਧੀ ਬਜਟ ਦੀ ਜੋਰਦਾਰ ਨਿਖੇਧੀ ਕਰਦੀ ਹੈ - ਪੰਨੂੰ , ਲਾਹੌਰੀਆ




           ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਪੇਸ਼ ਕੀਤਾ ਗਿਆ ਬਜਟ , ਜਿਸ ਵੱਚ ਮੁਲਾਜ਼ਮਾਂ ਤੇ ਸਿੱਖਿਆਂ ਨੂੰ ਬਿਲਕੁਲ ਅੱਖੋ ਪਰੋਖੇ ਕੀਤਾ ਗਿਆ ਹੈ । ਈਟੀਯੂ ਪੰਜਾਬ ਸਰਕਾਰ ਦੇ ਇਸ ਮੁਲਾਜ਼ਮ ਤੇ ਸਿੱਖਿਆਂ ਵਿਰੋਧੀ ਬਜਟ ਦੀ ਜੋਰਦਾਰ ਨਿਖੇਧੀ ਕਰਦੀ ਹੈ । ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਸੁਰਿੰਦਰ ਸਿੰਘ ਬਾਠ , ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਪਵਨ ਕੁਮਾਰ ਜਲੰਧਰ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਪੰਜਗਰਾਈਆਂ ਆਦਿ ਸੀਐੱਚਟੀਜ ਹਾਜ਼ਰ ਸਨ ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends