PUNJAB SCHOOL TIME 2024: 1 ਅਪ੍ਰੈਲ ਤੋਂ ਸਮੂਹ ਸਕੂਲਾਂ ਦੇ ਸਮੇਂ 'ਚ ਤਬਦੀਲੀ


PUNJAB SCHOOL TIME 2024 : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਪਹਿਲੀ ਅਪ੍ਰੈਲ   ਤੋਂ ਬਦਲਿਆ ਜਾਵੇਗਾ।


ਮੋਹਾਲੀ   27 ਮਾਰਚ  2024 ( pbjobsoftoday) 

 ਸੂਬੇ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਜਾਵੇਗੀ । ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2024 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ। 



ALSO READ: 


SCHOOL TIME
ALL PRIMARY SCHOOL MORNING 8 O' CLOCK TO 2:00 O'CLOCK
ALL MIDDLE/HIGH/ SENIOR SECONDARY SCHOOL MORNING 8 O' CLOCK TO 2:00 O'CLOCK
Join Telegram Click here

ALSO READ:  


Also read: 





Featured post

PSEB 10th result 2024 Date and link for downloading result

PSEB 10th result 2024 Date and link for downloading result Hello students! Waiting for Punjab Board 10th Result 2024 ? Don't worr...

RECENT UPDATES

Trends