BREAKING NEWS: 6 ਜ਼ਿਲਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਬਹਾਲ ਹੋਣਗੀਆਂ ਇੰਟਰਨੈੱਟ ਸੇਵਾਵਾਂ
ਚੰਡੀਗੜ੍ਹ, 21 ਮਾਰਚ
ਸੂਬੇ ਵਿੱਚ 19 ਮਾਰਚ ਤੋਂ ਬੰਦ ਇੰਟਰਨੈੱਟ ਸੇਵਾਵਾਂ ਅੱਜ 12 ਵਜੇ ਬਹਾਲ ਹੋਣਗੀਆਂ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਗ੍ਰਹਿ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ 6 ਜ਼ਿਲਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।
ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ 4 ਜ਼ਿਲਿਆਂ ਵਿੱਚ ਇੰਟਰਨੈੱਟ ਸੇਵਾਵਾਂ ਪੂਰਨ ਰੂਪ ਵਿੱਚ ਬੰਦ ਰਹਿਣਗੀਆਂ। ਅਤੇ 2 ਜ਼ਿਲਿਆਂ ਦੀਆਂ ਸਬ ਡਿਵੀਜ਼ਨਾਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।
SECTION 144 IN SRI MUKATSAR SAHIB: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਧਾਰਾ 144
ਜ਼ਰੂਰੀ ਸੂਚਨਾ: ਪ੍ਰਸ਼ਨ ਪੱਤਰਾਂ ਸਬੰਧੀ ਨਵੀਆਂ ਹਦਾਇਤਾਂ,ਹੁਣ ਪ੍ਰਸ਼ਨ ਪੱਤਰ ਪੈਕਟਾਂ ਉਪਰ ਹੋਣਗੇ ਵਿਦਿਆਰਥੀਆਂ ਦੇ ਹਸਤਾਖਰ
PSEB 5TH AND 8TH PRACTICAL EXAM: ਪ੍ਰਯੋਗੀ ਪ੍ਰੀਖਿਆਵਾਂ ਦੇ ਅੰਕਾਂ ਨੂੰ ਅਪਲੋਡ ਕਰਨ ਦਾ ਸ਼ਡਿਊਲ ਜਾਰੀ
ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ ,ਅੰਮ੍ਰਿਤਸਰ ਦੀ ਸਬ ਡਿਵੀਜ਼ਨ ਅਜਨਾਲਾ ਅਤੇ ਮੋਹਾਲੀ ਦੇ ਸਬ ਡਿਵੀਜ਼ਨਾਂ ਵਾਈ.ਪੀ.ਐਸ. ਚੌਂਕ ਅਤੇ ਹਵਾਈ ਅੱਡਾ ਮਾਰਗ ਵਿਚ ਇੰਟਰਨੈੱਟ ਸੇਵਾਵਾਂ 23 ਮਾਰਚ ਤੱਕ ਬੰਦ ਰਹਿਣਗੀਆਂ। Read official order here