ETT 5994 ADMIT CARD RELEASED: 5994 ਈ.ਟੀ.ਟੀ. ਭਰਤੀ ਲਈ ਐਡਮਿਟ ਕਾਰਡ ਜਾਰੀ, ਕਰੋ ਡਾਊਨਲੋਡ

 ਸਕੂਲ ਸਿੱਖਿਆ ਵਿਭਾਗ ਅਧੀਨ 5994 ਈ.ਟੀ.ਟੀ. ਕਾਡਰ ਦੀਆਂ ਪੋਸਟਾਂ ਦਾ ਵਿਗਿਆਪਨ ਮਿਤੀ 12-10-2022 ਨੂੰ ਦਿੱਤਾ ਗਿਆ ਸੀ। ਇਹਨਾਂ ਅਸਾਮੀਆਂ ਸਬੰਧੀ ਵਿਭਾਗੀ ਲਿਖਤੀ ਟੈਸਟ ਮਿਤੀ 05- 03-2023 ਨੂੰ ਲੈਣ ਹਿੱਤ ਡੇਟਸ਼ੀਟ ਪਬਲਿਕ ਨੋਟਿਸ ਮਿਤੀ 16-12-2022 ਰਾਹੀਂ ਜਾਰੀ ਕੀਤਾ ਗਿਆ ਸੀ।


ਇਸ  ਭਰਤੀ ਵਿੱਚ ਅਪਲਾਈ ਕਰ ਚੁੱਕੇ ਉਮੀਦਵਾਰਾਂ ਨੂੰ ਰੋਲ ਨੰਬਰ ਜਾਰੀ ਕਰ ਦਿੱਤੇ ਗਏ ਹਨ। ਉਮੀਦਵਾਰ ਆਪਣੇ ਰੋਲ ਨੰਬਰ ਉਨ੍ਹਾਂ ਵੱਲੋਂ ਰਜਿਸਟ੍ਰੇਸ਼ਨ ਕਰਨ ਸਮੇਂ ਬਣਾਏ ਗਏ ਅਕਾਊਂਟ ਵਿੱਚੋਂ ਡਾਊਨਲੋਡ ਕਰਕੇ ਪ੍ਰਿੰਟ ਕਰ ਸਕਦੇ ਹਨ। ਜਾਰੀ ਕੀਤੇ ਰੋਲ ਨੰਬਰ ਸਲਿੱਪ ਵਿੱਚ ਪੇਪਰ ਦਾ ਸਮਾਂ, ਸਥਾਨ ਅਤੇ ਪੇਪਰ ਦੇਣ ਲਈ ਹਦਾਇਤਾਂ ਦਰਜ਼ ਹਨ। ਉਮੀਦਵਾਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਰੋਲ ਨੰਬਰ ਸਲਿੱਪ ਪੇਪਰ ਵਾਲੇ ਦਿਨ ਲੈ ਕੇ ਆਉਣਾ ਯਕੀਨੀ ਬਣਾਉਣਗੇ।

CLICK HERE TO DOWNLOAD ADMIT CARD 



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends