GDS PUNJAB CADRE RESULT PDF : ਗ੍ਰਾਮੀਣ ਡਾਕ ਸੇਵਕਾਂ ਦੀਆਂ 765 ਅਸਾਮੀਆਂ ਤੇ ਭਰਤੀ ਦਾ ਨਤੀਜਾ ਘੋਸ਼ਿਤ

 GDS PUNJAB CADRE RESULT PDF : ਗ੍ਰਾਮੀਣ ਡਾਕ ਸੇਵਕਾਂ ਦੀਆਂ 765 ਅਸਾਮੀਆਂ ਤੇ ਭਰਤੀ ਦਾ ਨਤੀਜਾ ਘੋਸ਼ਿਤ 



ਡਾਕ ਵਿਭਾਗ ਵੱਲੋਂ ਗ੍ਰਾਮੀਣ ਡਾਕ ਸੇਵਕਾਂ ਦੀਆਂ 765 ਅਸਾਮੀਆਂ ਤੇ ਭਰਤੀ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਚੁਣੇ ਗਏ ਉਮੀਦਵਾਰਾਂ ਨੂੰ 21 ਮਾਰਚ ਨੂੰ ਡਾਕੂਮੈਂਟ ਵੈਰੀਫਿਕੇਸ਼ਨ ਲਈ ਡਿਵੀਜ਼ਨ ਵਿਖੇ ਬੁਲਾਇਆ ਗਿਆ ਹੈ।

ਨਤੀਜਾ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ।

 


💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends