HARJOT SINGH BAINS MARRIAGE PICS : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝੇ

HARJOT SINGH BAINS MARRIAGE PICS : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝੇ 

ਨੰਗਲ, ਰੂਪਨਗਰ 25 ਮਾਰਚ 2023

ਪੰਜਾਬ ਦੇ ਆਨੰਦਪੁਰ ਤੋਂ 'ਆਪ' ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ਼ਨੀਵਾਰ ਨੂੰ ਵਿਆਹ ਦੇ ਬੰਧਨ 'ਚ ਬੱਝ ਗਏ। ਸਿੱਖਿਆ ਮੰਤਰੀ  ਦਾ ਵਿਆਹ ਗੁਰੂਗ੍ਰਾਮ ਨਿਵਾਸੀ ਰਾਕੇਸ਼ ਯਾਦਵ ਦੀ ਆਈਪੀਐਸ ਪੁੱਤਰੀ ਜੋਤੀ ਯਾਦਵ ਨਾਲ ਹੋਇਆ ।  ਉਨ੍ਹਾਂ ਦਾ ਆਨੰਦ ਕਾਰਜ ਨੰਗਲ ਦੇ ਨੇੜੇ ਵਿਭੌਰ ਸਾਹਿਬ  ਗੁਰੁਦਾਰਾ ਵਿਖੇ ਹੋਇਆ। 


 ਆਈਪੀਐਸ ਜੋਤੀ ਯਾਦਵ ਇਸ ਸਮੇਂ ਮਾਨਸਾ ਜ਼ਿਲ੍ਹੇ ਵਿੱਚ ਤਾਇਨਾਤ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ  ਵੀ ਵਿਆਹ 'ਚ ਸ਼ਿਰਕਤ ਕੀਤੀ ।







Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends