HOLIDAY ALERT : ਹੋਲੀ ਦੇ ਤਿਓਂਹਾਰ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ


ਹੋਲੀ ਦੇ ਤਿਓਂਹਾਰ ਮੌਕੇ 08 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰਹਿਣਗੇ ਬੰਦ - ਵਧੀਕ ਡਿਪਟੀ ਕਮਿਸ਼ਨਰ ਪੰਚਾਲ

ਲੁਧਿਆਣਾ, 02 ਮਾਰਚ (000) - ਵਧੀਕ ਡਿਪਟੀ ਕਮਿਸ਼ਨਰ (ਪੇਂਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 08 ਮਾਰਚ (ਬੁੱਧਵਾਰ) ਨੂੰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਛੁੱਟੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਲੀ ਦੇ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦਿਨ ਸੇਵਾ ਕੇਂਦਰ ਵੀ ਬੰਦ ਰਹਿਣਗੇ।

HOLA MOHALLA HOLIDAYS 2023: ਹੋਲਾ ਮੁਹੱਲਾ ਤੇ ਸਕੂਲਾਂ ਵਿੱਚ 2 ਦਿਨ ਛੁੱਟੀਆਂ ਪੜ੍ਹੋ ਇੱਥੇ 


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends