LIST OF SCHOOL WITH ZONES: ਅਧਿਆਪਕਾਂ ਦੀਆਂ ਬਦਲੀਆਂ ਲਈ ਜੋਨ ਵਾਇਜ਼ ਸਕੂਲਾਂ ਦੀ ਸੂਚੀ

LIST OF SCHOOL WITH ZONES: ਅਧਿਆਪਕਾਂ ਦੀਆਂ ਬਦਲੀਆਂ ਲਈ ਜੋਨ ਵਾਇਜ਼ ਸਕੂਲਾਂ ਦੀ ਸੂਚੀ  



ਅਧਿਆਪਕਾਂ ਦੀਆਂ ਬਦਲੀਆਂ ਲਈ ਆਨਲਾਈਨ ਪੋਰਟਲ 28 ਮਾਰਚ ਤੋਂ ਖੋਲ ਦਿੱਤਾ ਗਿਆ ਹੈ। ਇਸ ਦਾ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ ਹੈ। 

ਵੱਖ-ਵੱਖ ਗੇੜ ਦੀਆਂ ਬਦਲੀਆਂ ਲਈ ਅਧਿਆਪਕ, ਕੰਪਿਊਟਰ ਫੈਕਲਟੀ ਅਤੇ ਨਾਨ ਟੀਚਿੰਗ ਸਟਾਫ ਤੋਂ ਵਾਰ-ਵਾਰ ਡਾਟਾ ਨਹੀਂ ਭਰਵਾਇਆ ਜਾਵੇਗਾ, ਬਦਲੀ ਲਈ ਡਾਟਾ ਕੇਵਲ ਮਿਤੀ 28.03.2023 ਤੋਂ 31.03.2023 ਤੱਕ ਹੀ ਭਰਿਆ ਜਾ ਸਕੇਗਾ, ਇਸ ਉਪਰੰਤ ਕੋਈ ਦਰਖਾਸਤ ਨਹੀਂ ਲਈ ਜਾਵੇਗੀ। ਇਸ ਡਾਟਾ ਅਤੇ Station Choice ਦੇ ਅਧਾਰ ਤੇ ਹੀ ਵੱਖ-ਵੱਖ ਗੇੜ ਦੀਆਂ ਬਦਲੀਆਂ ਪਾਲਿਸੀ ਅਨੁਸਾਰ ਕੀਤੀਆਂ ਜਾਣਗੀਆਂ। ਜੋਨ ਵਾਇਜ਼ ਸਕੂਲਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ। 

DOWNLOAD LIST OF SCHOOL ZONE WISE 


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends