LPG CYLINDER RATE HIKED:ਘਰੇਲੂ ਐਲਪੀਜੀ ਸਿਲੰਡਰ 50 ਰੁਪਏ ਅਤੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 350.50 ਰੁਪਏ ਵਾਧਾ

 LPG CYLINDER RATE HIKED:ਘਰੇਲੂ ਐਲਪੀਜੀ ਸਿਲੰਡਰ 50 ਰੁਪਏ ਅਤੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 350.50 ਰੁਪਏ ਵਾਧਾ 

ਮਾਰਚ ਦੇ ਪਹਿਲੇ ਦਿਨ ਯਾਨੀ ਬੁੱਧਵਾਰ ਤੋਂ ਘਰੇਲੂ ਐਲਪੀਜੀ ਸਿਲੰਡਰ ਮਹਿੰਗਾ ਹੋ ਗਿਆ ਹੈ। 14.2 ਕਿਲੋ ਦੇ ਘਰੇਲੂ ਸਿਲੰਡਰ ਦੀ ਕੀਮਤ 50 ਰੁਪਏ ਵਧ ਗਈ ਹੈ। ਇਸ ਦੇ ਨਾਲ ਹੀ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ 350.50 ਰੁਪਏ ਦਾ ਵਾਧਾ ਕੀਤਾ ਗਿਆ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends