MOUSAM ALERT: ਅਗਲੇ 3 ਘੰਟਿਆਂ ਦੌਰਾਨ ਤੇਜ਼ ਹਨੇਰੀ ਨਾਲ ਮੀਂਹ/ਝੱਖੜ ਪੈਣ ਦੀ ਸੰਭਾਵਨਾ

 ਮੌਸਮ ਪੰਜਾਬ ਅਲਰਟ: ਅਗਲੇ 3 ਘੰਟਿਆਂ ਦੌਰਾਨ ਤੇਜ਼ ਹਨੇਰੀ ਨਾਲ ਮੀਂਹ/ਝੱਖੜ ਪੈਣ ਦੀ ਸੰਭਾਵਨਾ

ਚੰਡੀਗੜ੍ਹ, 24 ਮਾਰਚ 2023



ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਅਗਲੇ 3ਘੰਟੇ ਦੌਰਾਨ ਅੰਮ੍ਰਿਤਸਰ,ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ,ਮੋਗਾ,ਪਟਿਆਲਾ,ਰੂਪਨਗਰ,ਸ. ਅ. ਸ. ਨਗਰ,ਸੰਗਰੂਰ, ਸ਼ ਭ ਸ ਨਗਰ,ਤਰਨਤਾਰਨ ਵਿੱਚ ਤੇਜ਼ ਹਨੇਰੀ ਨਾਲ ਮੀਂਹ/ਝੱਖੜ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

RECENT UPDATES

School holiday

DIRECT LINK JNV Result 2023: Check Your Results Online Now

JNV Result 2023: Check Your Results Online Now The Jawahar Navodaya Vidyalaya Samiti (NVS) will  announce the results of the JNV Class 6 Ent...