OLD PENSION SCHEME: ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਬਣਾਈ ਕੈਬਨਿਟ ਸਬ ਕਮੇਟੀ ਵਿੱਚ ਕੀਤੀ ਸ਼ੋਧ

OLD PENSION SCHEME: ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਬਣਾਈ ਕੈਬਨਿਟ ਸਬ ਕਮੇਟੀ ਵਿੱਚ ਕੀਤੀ ਸ਼ੋਧ 




ਪੰਜਾਬ ਸਰਕਾਰ ਨੇ  ਪੁਰਾਣੀ ਪੈਨਸ਼ਨ ਸਕੀਮ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਵਿੱਤ ਵਿਭਾਗ ਦੀ ਨੋਟੀਫਿਕੇਸ਼ਨ ਨੰ: 02/01/2022-2 ਵਿਪਪਤ/09 ਮਿਤੀ 27.01.2023 ਰਾਹੀਂ ਗਠਿਤ ਅਧਿਕਾਰੀਆਂ ਦੀ ਕਮੇਟੀ ਦੀਆਂ ਸ਼ਿਫਾਰਸ਼ਾਂ ਨੂੰ ਵਿਚਾਰਨ ਲਈ ਗਠਿਤ ਕੀਤੀ ਗਈ ਕੈਬਨਿਟ ਸਬ-ਕਮੇਟੀ ਨੋਟੀਫਿਕੇਸ਼ਨ ਨੰ: 1/196/2022-1ਕੈਬ/530, ਮਿਤੀ 31,01,2023 ਵਿੱਚ ਅੰਸ਼ਿਕ ਸੋਧ  ਕੀਤੀ ਗਈ। ਸੋਧ ਉਪਰੰਤ ਇਸ ਕੈਬਨਿਟ ਸਬ-ਕਮੇਟੀ ਦੇ ਮੈਂਬਰ ਹੇਠ ਅਨੁਸਾਰ ਹਨ:-


1. ਸ਼੍ਰੀ ਹਰਪਾਲ ਸਿੰਘ ਚੀਮਾ, ਵਿੱਤ ਮੰਤਰੀ

ਚੇਅਰਮੈਨ

2 ਸ਼੍ਰੀ ਅਮਨ ਅਰੋੜਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ 

3, ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ

4. ਸ਼੍ਰੀ ਇੰਦਰਬੀਰ ਸਿੰਘ ਨਿੱਜਰ, ਸਥਾਨਕ ਸਰਕਾਰ ਮੰਤਰੀ

5. ਸ਼੍ਰੀ ਹਰਜੋਤ ਸਿੰਘ ਬੈਂਸ, ਸਿੱਖਿਆ ਮੰਤਰੀ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends