PSEB BOARD RESULT 2023: ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਦੇ ਨਤੀਜੇ ਸਬੰਧੀ ਨਵੀਆਂ ਹਦਾਇਤਾਂ

PSEB BOARD RESULT 2023: ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਦੇ ਨਤੀਜੇ ਸਬੰਧੀ ਨਵੀਆਂ ਹਦਾਇਤਾਂ 

ਚੰਡੀਗੜ੍ਹ, 13 ਮਾਰਚ 2023

ਸਮੂਹ ਸਕੂਲ ਮੁੱਖੀਆਂ/ਕਲਸਟਰ ਹੈੱਡ ਨੂੰ ਸੂਚਿਤ ਕੀਤਾ ਗਿਆ ਹੈ ਕਿ ਫਰਵਰੀ/ਮਾਰਚ- 2023 ਪ੍ਰੀਖਿਆ ਦਾ ਨਤੀਜਾ ਸਮੇਂ ਸਿਰ ਘੋਸ਼ਿਤ ਕਰਨ ਲਈ ਕੰਟੋਲਰ ਪ੍ਰੀਖਿਆਵਾਂ ਜੀ ਵੱਲੋਂ ਹੇਠ ਲਿਖੇ ਅਨੁਸਾਰ ਮਿਤੀਆਂ ਵਿੱਚ ਵਾਧਾ ਕੀਤਾ ਗਿਆ ਹੈ:- 



1. ਪੰਜਵੀਂ ਸ਼੍ਰੇਣੀ ਦੀ ਲਿਖਤੀ ਪ੍ਰੀਖਿਆ ਦੇ ਮੁਲਅੰਕਣ ਕਰਨ ਉਪਰੰਤ ਅਪਲੋਡ ਕਰਨ ਲਈ ਮਿਤੀ: 20-03-2023 ਤੱਕ ਵਾਧਾ ਕੀਤਾ ਗਿਆ ਹੈ।

2. ਪੰਜਵੀਂ/ਅੱਠਵੀਂ ਸ਼੍ਰੇਣੀ ਦੇ C.W.S.N. ਵਾਲੇ ਪ੍ਰੀਖਿਆਰਥੀਆਂ ਦੇ ਅੰਕ ਅਪਲੋਡ ਕਰਨ ਲਈ ਮਿਤੀ: 15-03-2023 ਤੱਕ ਵਾਧਾ ਕੀਤਾ ਗਿਆ ਹੈ। 

3. ਪੰਜਵੀਂ/ਅੱਠਵੀਂ/ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਸੀ.ਸੀ.ਈ./ਆਈ.ਐਨ.ਏ. ਅੰਕ ਅਪਲੋਡ ਕਰਨ ਲਈ ਮਿਤੀ: 20-03-2023 ਤੱਕ ਵਾਧਾ ਕੀਤਾ ਗਿਆ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends