RAIN ☔ ALERT: ਸੂਬੇ ਵਿੱਚ 20 ਮਾਰਚ ਤੱਕ ਪਵੇਗਾ ਮੀਂਹ ਅਤੇ ਚਲਣਗੀਆਂ ਤੇਜ਼ ਹਵਾਵਾਂ


ਬਠਿੰਡਾ, ਮੁਕਤਸਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਜਲੰਧਰ, ਫਿਰੋਜ਼ਪੁਰ ਰੂਪਨਗਰ, ਨਵਾਂ ਸ਼ਹਿਰ ਅਤੇ ਕਪੂਰਥਲਾ• ਜ਼ਿਲ੍ਹਿਆਂ ਅਤੇ ਨਾਲ ਲਗਦੇ ਖੇਤਰਾਂ   ਵਿੱਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ਼/ਬਿਜਲੀ ਦੇ ਨਾਲ ਮੀਂਹ ਰਾਤ ਸਮੇਂ ਹਲਕਾ ਮੀਂਹ ਪਿਆ। ਅਤੇ ਇਸ ਦੇ ਨਾਲ ਸਵੇਰੇ ਤੋਂ ਹੋਰ ਜ਼ਿਲਿਆਂ ਵਿੱਚ ਵੀ ਲਗਾਤਾਰ ਮੀਂਹ ਜਾਰੀ ਹੈ।  



ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਸੂਬੇ ਵਿੱਚ 20 ਮਾਰਚ ਤੱਕ ਲਗਾਤਾਰ ਹਲਕੇ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਸੂਬੇ ਵਿੱਚ  30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ । 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends