RAIN/ WIND ALERT: ਆਉਣ ਵਾਲੇ 2-3 ਘੰਟਿਆਂ ਦੌਰਾਨ 13 ਜ਼ਿਲਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ


RAIN/ WIND ALERT: ਆਉਣ ਵਾਲੇ 2-3 ਘੰਟਿਆਂ ਦੌਰਾਨ 13 ਜ਼ਿਲਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ 

ਚੰਡੀਗੜ੍ਹ, 1 ਮਾਰਚ 2023

Light to Moderate Rain/Thundershowers accompanied with lightning and Gusty wind with speed (30-40 kmph) likely over the parts of HOSHIARPUR, JALANDHAR, LUDHIANA, SANGRUR, PATIALA, FATEHGARH SAHIB, SAS NAGAR, Nawanshahr, KAPURTHALA, GURDASPUR, PATHANKOT, RUPNAGAR, AMRITSAR districts & adjoining areas during next 2-3 hours.  


TIME OF ISSUE: 5:40 DATE : 01-03-2023


ਅਗਲੇ 2-3 ਘੰਟਿਆਂ ਦੌਰਾਨ ਅੰਮ੍ਰਿਤਸਰ   ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ.ਨਗਰ, ਨਵਾਂਸ਼ਹਿਰ, ਗੁਰਦਾਸਪੁਰ, ਪਠਾਨਕੋਟ ਜ਼ਿਲ੍ਹੇ ਅਤੇ ਆਸ-ਪਾਸ ਦੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼/ਗਰਜ਼-ਗਰਜ ਮੀਂਹ ਅਤੇ ਤੇਜ਼ ਹਵਾਵਾਂ ਦੇ ਨਾਲ (30-40 ਕਿਲੋਮੀਟਰ ਪ੍ਰਤੀ ਘੰਟੇ) ਦੀ ਰਫ਼ਤਾਰ ਨਾਲ ਚੱਲਣ ਦੀ ਸੰਭਾਵਨਾ ਹੈ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends