ROOPNAGAR: ਜ਼ਿਲ੍ਹਾ ਕਮਿਸ਼ਨਰ ਨੇ ਫਲੈਗ ਮਾਰਚ ਕੱਢਿਆ


ਜ਼ਿਲ੍ਹੇ ਵਿੱਚ ਅਮਨਸ਼ਾਂਤੀ, ਆਪਸੀ ਭਾਈਚਾਰਾ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਰੱਖਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ ਵਿਵੇਕ ਐਸ ਸੋਨੀ ਦੀ ਅਗਵਾਈ ਵਿੱਚ ਭਗਤ ਸਿੰਘ ਚੌਂਕ (ਬੇਲਾ ਚੌਂਕ) ਤੋਂ ਮੁੱਖ ਬਜ਼ਾਰ ਤੱਕ ਫਲੈਗ ਮਾਰਚ ਕੱਢਿਆ ਗਿਆ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਵੀ ਕੀਤੀ।





Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends