SCHOOL OF EMINENCE ADMISSION TEST DATES: ਸਕੂਲ ਆਫ‌ ਐਮੀਨੈਂਸ ਵਿੱਚ ਦਾਖ਼ਲੇ ਲਈ ਪ੍ਰੀਖਿਆ ਦੀਆਂ ਮਿਤੀਆਂ ਘੋਸ਼ਿਤ

 SOE ADMISSION TEST DATES: ਸਕੂਲ ਆਫ‌ ਐਮੀਨੈਂਸ ਵਿੱਚ ਦਾਖ਼ਲੇ ਦੀਆਂ ਮਿਤੀਆਂ ਘੋਸ਼ਿਤ 




SoE ਸਕੂਲਾਂ ਵਿੱਚ 9ਵੀਂ ਕਲਾਸ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਬੰਦ ਕਰਨ, 9ਵੀਂ ਕਲਾਸ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ ਦੀ ਮਿਤੀ ਘੋਸਿਤ ।  11ਵੀਂ ਕਲਾਸ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ 


 SoE ਸਕੂਲਾਂ ਵਿੱਚ 9ਵੀਂ ਕਲਾਸ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਬੰਦ ਹੋ ਚੁੱਕੀ ਹੈ ਅਤੇ 11ਵੀਂ ਕਲਾਸ ਵਿੱਚ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ ਵਿੱਚ ਮਿਤੀ 04-04-2023 ਤੱਕ ਵਾਧਾ ਕੀਤਾ ਗਿਆ ਹੈ।


SOE ਸਕੂਲਾਂ ਵਿੱਚ 9ਵੀਂ ਕਲਾਸ ਦੇ ਦਾਖਲੇ ਸੰਬੰਧੀ ਦਾਖਲਾ ਪ੍ਰੀਖਿਆ ਮਿਤੀ 26-03- 2023 ਨੂੰ ਹੋਵੇਗੀ ਅਤੇ 11ਵੀਂ ਕਲਾਸ ਦੇ ਦਾਖਲੇ ਸੰਬੰਧੀ ਦਾਖਲਾ ਪ੍ਰੀਖਿਆ ਦੀ ਮਿਤੀ ਬਾਅਦ ਵਿੱਚ ਘੋਸਿਤ ਕੀਤੀ ਜਾਵੇਗੀ।



Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends