VETERINARY INSPECTOR RECRUITMENT 2023: ਵੈਟਰਨਰੀ ਇੰਸਪੈਕਟਰਾਂ ਦੀਆਂ 644 ਅਸਾਮੀਆਂ ਤੇ ਭਰਤੀ

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ S.S.S. Board Punjab, ਵਣ ਭਵਨ, ਸੈਕਟਰ-68, ਮੁਹਾਲੀ


VETERINARY INSPECTOR RECRUITMENT 2023: ਵੈਟਰਨਰੀ ਇੰਸਪੈਕਟਰਾਂ ਦੀਆਂ 644 ਅਸਾਮੀਆਂ ਤੇ ਭਰਤੀ 

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਨੰ. 17 ਆਫ 2022 ਰਾਹੀਂ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਿਚ ਵੈਟਰਨਰੀ ਇੰਸਪੈਕਟਰ ਦੀਆਂ 254 ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ, ਹੁਣ ਇਨ੍ਹਾਂ ਅਸਾਮੀਆਂ ਦੀ ਗਿਣਤੀ ਵਿਚ ਵਾਧਾ ਕਰਦੇ ਹੋਏ, ਇਨ੍ਹਾਂ ਅਸਾਮੀਆਂ ਦੀ ਗਿਣਤੀ 644 ਕੀਤੀ ਗਈ ਹੈ, ਜਿਨ੍ਹਾਂ ਦਾ ਵੇਰਵਾ ਬੋਰਡ ਦੀ ਵੈੱਬਸਾਈਟ 'ਤੇ ਉਪਲਬਧ ਹੈ।



ਇਨ੍ਹਾਂ ਅਸਾਮੀਆਂ ਸਬੰਧੀ ਬੋਰਡ ਦੀ ਵੈੱਬਸਾਈਟ `ਤੇ ਅਪਲਾਈ ਕਰਨ ਲਈ ਮਿਤੀ 14.03.2023 ਤੋਂ 27.03.2023 ਤੱਕ ਮੁੜ ਪੋਰਟਲ ਖੋਲ੍ਹਿਆ ਗਿਆ ਹੈ। 


OFFICIAL NOTIFICATION DOWNLOAD HERE  

LINK FOR APPLYING ONLINE CLICK HERE 

💐🌿Follow us for latest updates 👇👇👇

Featured post

PSSSB SEWADAR AND CHOWKIDAR RECRUITMENT 2025: 371ਅਸਾਮੀਆਂ ਤੇ ਭਰਤੀ , 27 ਦਸੰਬਰ ਤੱਕ ਤੱਕ ਕਰੋ ਆਨਲਾਈਨ ਅਪਲਾਈ

PSSSB Group D Recruitment 2025: Apply Online for 371 Sewadar & Chowkidar Posts PSSSB Group D Recruitment 2025: Apply...

RECENT UPDATES

Trends