4161 MASTER CADRE COUNSELING: 4161 ਮਾਸਟਰ ਕੇਡਰ ਭਰਤੀ ਦੀ ਕਾਉਂਸਲਿੰਗ ਸਬੰਧੀ ਸਪਸ਼ਟੀਕਰਨ ਜਾਰੀ

ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵੱਲੋਂ  4161 ਮਾਸਟਰ ਕੇਡਰ ਭਰਤੀ ਸਬੰਧੀ ਸਪਸ਼ਟੀਕਰਨ ਜਾਰੀ ਕੀਤਾ ਹੈ , ਡਾਇਰੈਕਟਰ, ਸਿੱਖਿਆ ਭਰਤੀ  ਭਰਤੀ ਵੱਲੋਂ ਉਮੀਦਵਾਰਾਂ , ਦੀਆਂ  Query ਦੇ ਸਬੰਧ ਵਿਚ ਦੱਸਿਆ ਗਿਆ ਹੈ ਕਿ ਸਿੱਖਿਆ ਵਿਭਾਗ ਪੰਜਾਬ ਵਿੱਚ ਮਾਸਟਰ ਕਾਡਰ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਦੀਆਂ 4161 ਅਸਾਮੀਆਂ ਦੀ ਭਰਤੀ ਅਧੀਨ ਮੈਥ, ਸਾਇੰਸ, ਸੋਸਲ ਸਾਇੰਸ, ਹਿੰਦੀ ਅਤੇ ਪੰਜਾਬੀ ਵਿਸ਼ਿਆ ਨਾਲ ਸਬੰਧਤ ਉਮੀਦਵਾਰਾਂ ਦੇ ਅਸਲ ਦਸਤਾਵੇਜਾਂ ਦੀ ਸਕਰੂਟਨੀ ਮਿਤੀ 10.4.2023 ਦਿਨ ਸੋਮਵਾਰ ਨੂੰ ਕਰਵਾਈ ਜਾਣੀ ਹੈ। ਜਿਨ੍ਹਾਂ ਉਮੀਦਵਾਰਾਂ ਦੀ ਸਕਰੂਟਨੀ ਪਹਿਲਾਂ ਹੋ ਚੁੱਕੀ ਹੈ, ਉਨ੍ਹਾਂ ਉਮੀਦਵਾਰਾਂ ਨੂੰ ਦੁਬਾਰਾ ਸਕਰੂਟਨੀ ਕਰਵਾਉਣ ਦੀ ਲੋੜ ਨਹੀਂ ਹੈ।



ਉਕਤ ਤੋਂ ਇਲਾਵਾ ਦੱਸਿਆ ਗਿਆ ਹੈ ਕਿ ਜਿਹੜੇ ਉਮੀਦਵਾਰਾ ਪਹਿਲਾਂ ਹੋਈ ਸਕਰੂਟਨੀ ਵਿੱਚ ਮਿਲੇ ਦੋ ਮੌਕਿਆ ਦੌਰਾਨ ਸਕਰੂਟਨੀ ਵਿੱਚ ਗੈਰ-ਹਾਜਰ ਸਨ, ਉਨ੍ਹਾਂ ਉਮੀਦਵਾਰਾਂ ਨੂੰ ਕੋਈ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ ਅਤੇ ਅਜਿਹੇ ਉਮੀਦਵਾਰ ਜੇਕਰ ਇਸ ਸਕਰੂਟਨੀ ਵਿੱਚ ਹਾਜ਼ਰ ਹੁੰਦੇ ਹਨ ਤਾਂ ਉਨ੍ਹਾਂ ਨੂੰ ਵਿਚਾਰਿਆ ਨਹੀਂ ਜਾਵੇਗਾ।

School holiday

RESTRICTED HOLIDAY ON 19 SEPTEMBER 2023 READ NOTIFICATION: 19 ਸਤੰਬਰ ਦੀ ਛੁੱਟੀ, ਪੜ੍ਹੋ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ

HOLIDAY ON 19 SEPTEMBER 2023: ਪੰਜਾਬ ਸਰਕਾਰ ਨੇ ਸੰਵਤਸਰੀ ਮੌਕੇ ਕੀਤਾ ਛੁੱਟੀ ਦਾ ਐਲਾਨ ਚੰਡੀਗੜ੍ਹ  15 ਸਤੰਬਰ 2023 (Pb.jobsoftoday.in) Jain Samvatsari 202...

Trends

RECENT UPDATES