4161 MASTER CADRE RECRUITMENT: ਕਾਊਂਸਲਿੰਗ ਸਬੰਧੀ ਉਮੀਦਵਾਰਾਂ ਲਈ ਜ਼ਰੂਰੀ ਸੂਚਨਾ

ਸਿੱਖਿਆ ਵਿਭਾਗ ਵਿੱਚ 4161 ਮਾਸਟਰ ਕਾਡਰ ਨਾਲ ਸਬੰਧਤ ਵੱਖ-ਵੱਖ ਵਿਸ਼ਿਆ ਦੀਆਂ ਅਸਾਮੀਆਂ ਵਿਚੋਂ ਪੰਜਾਬੀ, ਹਿੰਦੀ, ਸੋਸਲ ਸਾਇੰਸ, ਮੈਥ ਅਤੇ ਸਾਇੰਸ ਵਿਸੇ ਦੀਆਂ ਅਸਾਮੀਆਂ ਨੂੰ ਭਰਨ ਹਿੱਤ 10.4.2023 ਤੋਂ ਪਹਿਲਾਂ ਵੱਖ-ਵੱਖ ਮਿਤੀਆਂ ਨੂੰ ਸਬੰਧਤ ਉਮੀਦਵਾਰਾ ਨੂੰ ਸਕਰੂਟਨੀ ਲਈ ਬੁਲਾਇਆ ਗਿਆ ਸੀ। 


ਇਨ੍ਹਾਂ ਮਿਤੀਆਂ ਨੂੰ ਜਿਹੜੇ ਉਮੀਦਵਾਰ ਗੈਰ ਹਾਜਰ ਸਨ, ਉਨ੍ਹਾਂ ਨੂੰ ਦਫਤਰ ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਮਾਈਕਰੋਸਾਫਟ ਬਿਲਡਿੰਗ) ਫੇਜ 3ਬੀ1, ਐਸ.ਏ.ਐਸ. ਨਗਰ ਵਿਖੇ ਮਿਤੀ 18.4.2023 ਨੂੰ ਸਵੇਰੇ 9.00 ਵਜੇ ਤੋਂ 4.00 ਵਜੇ ਤੱਕ ਆਪਣੇ ਦਸਤਾਵੇਜਾਂ ਦੀ ਸਕਰੂਟਨੀ ਕਰਵਾਉਣ ਦਾ ਆਖਰੀ ਮੌਕਾ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ ਹੋਰ ਕੋਈ ਮੌਕਾ ਨਹੀਂ ਦਿੱਤਾ ਜਾਵੇਗਾ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends