4161 MASTER CADRE SCRUTINY: ਗੈਰਹਾਜ਼ਰ ਉਮੀਦਵਾਰਾਂ ਨੂੰ ਮਿਲਿਆ ਇੱਕ ਹੋਰ ਮੌਕਾ

 ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਨਾਲ ਵੱਖ-ਵੱਖ ਭਰਤੀ ਦੀਆਂ 4161 ਅਸਾਮੀਆਂ ਦੀ ਭਰਤੀ ਅਧੀਨ ਮੈਥ, ਸਾਇੰਸ, ਸ਼ੋਸ਼ਲ ਸਾਇੰਸ, ਹਿੰਦੀ ਅਤੇ ਪੰਜਾਬੀ ਵਿਸ਼ਿਆਂ ਨਾਲ ਸਬੰਧਤ ਉਮੀਦਵਾਰਾਂ ਦੇ ਅਸਲ ਦਸਤਾਵੇਜ਼ਾਂ ਦੀ ਸਕਰੂਟਨੀ ਲਈ ਮਿਤੀ 10.04.2023 ਦਿਨ ਸੋਮਵਾਰ ਨੂੰ ਬੁਲਾਇਆ ਗਿਆ ਸੀ।


ਮਿਤੀ 10.04.2023 ਨੂੰ ਬੁਲਾਏ ਗਏ ਉਮੀਦਵਾਰਾਂ ਵਿੱਚੋਂ ਜਿਹੜੇ ਉਮੀਦਵਾਰ ਗੈਰ ਹਾਜ਼ਰ ਸਨ, ਕੇਵਲ ਉਨ੍ਹਾਂ ਉਮੀਦਵਾਰਾਂ ਨੂੰ ਮਿਤੀ 12.04.2023 (ਦਿਨ ਬੁੱਧਵਾਰ) ਨੂੰ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਆਪਣੇ ਅਸਲ ਦਸਤਾਵੇਜ਼ਾਂ ਦੀ ਸਕਰੂਟਨੀ ਕਰਵਾਉਣ ਦਾ ਇੱਕ ਹੋਰ ਮੌਕਾ ਦਿੱਤਾ ਗਿਆ ਹੈ। ਇਸ ਉਪਰੰਤ ਉਮੀਦਵਾਰਾਂ ਨੂੰ ਕੋਈ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ। ਇਹ‌ ਜਾਣਕਾਰੀ ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਸਾੰਝੀ ਕੀਤੀ ਗਈ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends