AMRITPAL ARRESTED: ਵੱਡੀ ਖੱਬਰ, ਅਮ੍ਰਿਤਪਾਲ ਸਿੰਘ ਮੋਗਾ ਤੋਂ ਗਿਰਫ਼ਤਾਰ,

 AMRITPAL ARRESTED: ਵੱਡੀ ਖੱਬਰ, ਅਮ੍ਰਿਤਪਾਲ ਸਿੰਘ ਮੋਗਾ ਤੋਂ ਗਿਰਫ਼ਤਾਰ, ਼

ਮੋਗਾ, 23 ਅਪ੍ਰੈਲ 

 ਅੰਮ੍ਰਿਤਪਾਲ ਸਿੰਘ ਨੇ ਸ਼ਨੀਵਾਰ ਦੇਰ ਰਾਤ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੇ ਮੋਗਾ ਦੇ ਰੋਡੇ ਪਿੰਡ ਦੇ ਗੁਰਦੁਆਰੇ ਵਿੱਚ ਆਤਮ ਸਮਰਪਣ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਹੁਣ ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।



ਅੰਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਫਰਾਰ ਸੀ। ਅੰਮ੍ਰਿਤਪਾਲ ਨੇ ਆਪਣੇ ਇੱਕ ਸਮਰਥਕ ਦੀ ਰਿਹਾਈ ਲਈ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਸੀ। ਇਸ ਘਟਨਾ ਦੇ ਬਾਅਦ ਤੋਂ ਪੁਲਿਸ ਉਸ ਦੀ ਭਾਲ ਕਰ ਰਹੀ ਸੀ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends