ਨਿਜੀ ਸਕੂਲਾਂ ਵਿਰੁੱਧ 24 ਘੰਟਿਆਂ ਦੌਰਾਨ ਹਜ਼ਾਰਾਂ ਸ਼ਿਕਾਇਤਾਂ, 30 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ

BIG BREAKING : ਸੂਬੇ ਦੇ ਨਿਜੀ ਸਕੂਲਾਂ ਵਿਰੁੱਧ 24 ਘੰਟਿਆਂ ਦੌਰਾਨ 1600 ਤੋਂ ਵੱਧ ਸ਼ਿਕਾਇਤਾਂ - ਸਿੱਖਿਆ ਮੰਤਰੀ 

ਚੰਡੀਗੜ੍ਹ, 3 ਅਪ੍ਰੈਲ 

ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ  ਵਲੋਂ ਜਾਰੀ ਈਮੇਲ ਐਡਰਸ - EMOfficePunjab@gmail.com ਤੇ ਬੀਤੇ 24 ਘੰਟਿਆਂ ਦੌਰਾਨ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ।



 ਸ਼ਿਕਾਇਤਾਂ ਨੂੰ ਜ਼ਿਲ੍ਹਾਵਾਰ ਗਠਿਤ ਸਿੱਖਿਆ ਮੰਤਰੀ ਟਾਸਕ ਫੋਰਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। 

ਟਾਸਕ ਫੋਰਸ ਸਕੂਲਾਂ ਦਾ ਦੌਰਾ ਕਰਕੇ ਤੱਥਾਂ ਦੀ ਜਾਂਚ ਕਰੇਗੀ ਅਤੇ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਪੇਸ਼ ਕਰੇਗੀ। ਸੂਬੇ ਦੇ 30 ਨਿੱਜੀ ਸਕੂਲਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਨੋਟਿਸ ਜਾਰੀ ਕੀਤੇ ਗਏ ਹਨ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends