BIG BREAKING:ਅਵਾਰਡੀ ਅਧਿਆਪਕਾਂ ਦੇ ਦੋ ਸਾਲ ਦੇ ਸੇਵਾ ਵਾਧੇ ਨੂੰ ਕੀਤਾ ਬਹਾਲ


BIG BREAKING:ਅਵਾਰਡੀ ਅਧਿਆਪਕਾਂ ਦੇ ਦੋ ਸਾਲ ਦੇ ਸੇਵਾ ਵਾਧੇ ਨੂੰ ਕੀਤਾ ਬਹਾਲ 

ਚੰਡੀਗੜ੍ਹ,1 ਅਪ੍ਰੈਲ 2023

ਪੰਜਾਬ ਦੇ ਸਟੇਟ ਅਤੇ ਨੈਸ਼ਨਲ ਅਵਾਰਡੀ ਅਧਿਆਪਕਾਂ ਦੇ ਸਨਮਾਨ ਨੂੰ ਬਹਾਲ ਕਰਦਿਆਂ ਇੱਕ ਅਤੇ ਦੋ ਸਾਲ ਦੇ ਸੇਵਾ ਵਾਧੇ ਨੂੰ  ਪੰਜਾਬ ਸਰਕਾਰ ਵੱਲੋਂ ਬਹਾਲ ਕਰ ਦਿੱਤਾ ਹੈ। 

ਪਿਛਲੀਆਂ ਸਰਕਾਰਾਂ ਨੇ 2018 ਤੋਂ ਬਾਅਦ ਦੇ ਅਧਿਆਪਕਾਂ ਨੂੰ ਸੇਵਾ ਵਾਧੇ ਤੋਂ ਬਾਹਰ ਕਰ ਦਿੱਤਾ ਸੀ।

 ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਕੌਮ ਨਿਰਮਾਤਾਵਾਂ ਦੇ ਸਨਮਾਨ ਬਹਾਲੀ ਲਈ ਵਚਨਬੱਧ ਹੈ।‌

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ?

  27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ? ਆਓ, ਦੇਖੀਏ 27 ਜੁਲਾਈ ਨੂੰ ਤੁਹਾਡੀ ਰਾਸ਼ੀ ਲਈ ਕੀ ਕੁਝ ਖਾਸ ਹੈ: ਮੇਖ (ਮਾਰਚ 21 - ਅਪ੍ਰੈਲ 19) ਆਪਣੀਆਂ ਭਾਵਨਾਵਾਂ ...

RECENT UPDATES

Trends