BIG BREAKING: ਬੱਚਿਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਬੈਗ ਸੜ ਕੇ ਸਵਾਹ

 ਹਰਿਆਣਾ ਦੇ ਪਲਵਲ ਤੋਂ ਵੱਡੀ ਖੱਬਰ ਸਾਹਮਣੇ ਆਈ ਹੈ। ਇਥੇ ਇੱਕ ਪ੍ਰਾਈਵੇਟ ਸਕੂਲ ਦੀ  ਬੱਚਿਆਂ ਨਾਲ ਭਰੀ  ਬੱਸ ਨੂੰ ਅਚਾਨਕ ਅੱਗ ਲੱਗ ਗਈ। ਆਸ ਪਾਸ ਦੇ ਲੋਕਾਂ ਨੇ ਤੁਰੰਤ ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਕੁਝ ਹੀ ਦੇਰ 'ਚ ਬੱਸ ਅੱਗ ਦਾ ਗੋਲਾ ਬਣ ਗਈ। ਬਾਅਦ ਵਿੱਚ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। 



ਬੱਸ ਵਿੱਚ ਰੱਖੇ ਸਾਰੇ ਬੱਚਿਆਂ ਦੇ ਸਕੂਲ ਬੈਗ ਸੜ ਕੇ ਸੁਆਹ ਹੋ ਗਏ।।ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਸਕੂਲ ਬੱਸ ਨੂੰ ਅੱਗ ਲੱਗਣ ਕਾਰਨ ਬੱਚਿਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਪਰ ਉਨ੍ਹਾਂ ਦੇ ਬੈਗ ਸੜ ਕੇ ਸੁਆਹ ਹੋ ਗਏ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends