ਮੁਲਾਜ਼ਮ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਦੇ ਹੱਕ ਵਿੱਚ ਸਮਰਥਨ: ਸਿੱਖਿਆ ਮੰਤਰੀ

ਮੁਲਾਜ਼ਮ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਦੇ ਹੱਕ ਵਿੱਚ ਸਮਰਥਨ: ਸਿੱਖਿਆ ਮੰਤਰੀ 

ਜਲੰਧਰ, 24 ਅਪ੍ਰੈਲ 2023 
ਮੁਲਾਜ਼ਮ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਦੇ ਹੱਕ ਵਿੱਚ ਸਮਰਥਨ ਕੀਤਾ ਹੈ, ਇਸ ਗੱਲ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ।

ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਕਿਹਾ ਕਿ ,"ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਇੱਕ ਸਾਲ ਦੀ ਕਾਰਜਗਾਰੀ ਨੂੰ ਦੇਖਦੇ ਹੋਏ ਅੱਜ ਵੱਖ ਵੱਖ ਜਥੇਬੰਦੀਆਂ ਵਲੋਂ ਜਲੰਧਰ ਤੋਂ ਸਾਡੇ ਲੋਕ ਸਭਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਜੀ ਦੇ ਹੱਕ ਵਿੱਚ ਸਮਰਥਨ ਦਿੱਤਾ ਗਿਆ।"






Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends