ਸਿੱਖਿਆ ਮੰਤਰੀ ਵਲੋਂ ਵਿਦਿਆਰਥੀਆਂ ਲਈ ਅਪ੍ਰੈਲ ਵਿੱਚ ਸਹੂਲਤਾਂ ਦੇਣ ਦਾ ਐਲਾਨ

ਸਿੱਖਿਆ ਮੰਤਰੀ ਵਲੋਂ ਵਿਦਿਆਰਥੀਆਂ ਲਈ ਅਪ੍ਰੈਲ ਵਿੱਚ ਸਹੂਲਤਾਂ ਦੇਣ ਦਾ ਐਲਾਨ 

ਚੰਡੀਗੜ੍ਹ, 22 ਅਪ੍ਰੈਲ 2023 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਵਾਰ ਵਿਦਿਆਰਥੀਆਂ ਨੂੰ ਅਪ੍ਰੈਲ ਮਹੀਨੇ ਦੇ ਅੰਤ ਤੱਕ ਕਿਤਾਬਾਂ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਨਵੰਬਰ -ਦਸੰਬਰ ਤੱਕ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਵੰਡ ਕਰਦੀ ਸੀ।



Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends