ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਹਿੱਤ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ ਵਿੱਚ ਵਾਧਾ

 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਹਿੱਤ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ ਵਿੱਚ ਵਾਧਾ 



ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਹਿੱਤ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20.04.2023 ਸ਼ਾਮ 5.00 ਵਜੇ ਤੱਕ ਸੀ। ਸਰਵਰ ਡਾਊਨ ਕਾਰਨ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਕਰਨ ਵਿੱਚ ਪੇਸ਼ ਆਉਂਦੀ ਮੁਸ਼ਕਿਲ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ ਵਿੱਚ 30.04.2023 (ਸ਼ਾਮ 5.00 ਵਜੇ) ਤੱਕ ਦਾ  ਵਾਧਾ ਕੀਤਾ ਗਿਆ ਹੈ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ?

  27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ? ਆਓ, ਦੇਖੀਏ 27 ਜੁਲਾਈ ਨੂੰ ਤੁਹਾਡੀ ਰਾਸ਼ੀ ਲਈ ਕੀ ਕੁਝ ਖਾਸ ਹੈ: ਮੇਖ (ਮਾਰਚ 21 - ਅਪ੍ਰੈਲ 19) ਆਪਣੀਆਂ ਭਾਵਨਾਵਾਂ ...

RECENT UPDATES

Trends