ਵਿੱਦਿਆਰਥੀਆਂ ਦੇ ਦਾਖਲੇ ਵਧਾਉਣ ਲਈ ਸਿੱਖਿਆਂ ਅਧਿਕਾਰੀ ਅਧਿਆਪਕਾਂ ਦੀ ਕਰ ਰਹੇ ਨੇ ਹਿਰਾਸਮੈਂਟ - ਪਨੂੰ , ਲਹੌਰੀਆ

 ਵਿੱਦਿਆਰਥੀਆਂ ਦੇ ਦਾਖਲੇ ਵਧਾਉਣ ਲਈ ਸਿੱਖਿਆਂ ਅਧਿਕਾਰੀ ਅਧਿਆਪਕਾਂ ਦੀ ਕਰ ਰਹੇ ਨੇ ਹਿਰਾਸਮੈਂਟ - ਪਨੂੰ , ਲਹੌਰੀਆ


ਐਲੀਮੈਂਟਰੀ ਟੀਚਹਜ਼ ਯੂਨੀਅਨ ਪੰਜਾਬ (ਰਜਿ.) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪਨੂੰ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪ੍ਰਾਇਮਰੀ / ਐਲੀਮੈਟਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾਂ ਵਧਾਉਣ ਲਈ ਸਿੱਖਿਆਂ ਅਧਿਕਾਰੀ ਅਧਿਆਪਕਾਂ ਦੀਹਿਰਾਸਮੈਂਟ ਕਰ ਰਹੇ ਹਨ । ਉਹਨਾਂ ਦੱਸਿਆਂ ਕਿ ਸਿੱਖਿਆਂ ਵਿਭਾਗ ਵਲੋਂ ਅਧਿਆਪਕਾਂ ਵਿੱਦਿਆਰਥੀਆਂ ਦੀ ਗਿਣਤੀ ਵਧਾਉਣ ਦੇ ਟਾਰਗੇਟ ਦਿੱਤੇ ਗਏ । ਅਧਿਕਾਰੀਆਂ ਵਲੋਂ ਵਿੱਦਿਆਰਥੀਆਂ ਦੀ ਗਿਣਤੀ ਨਾ ਵਧਾਉਣ ਜਾਂ ਘੱਟ ਵਧਾਉਣ ਵਾਲੇ ਅਧਿਆਪਕਾਂ ਦੀ ਹਿਰਾਸਮੈਂਟ ਕੀਤੀ ਜਾ ਰਹੀ ਹੈ ।



 ਈਟੀਯੂ ਅਧਿਆਪਕਾਂ ਦੀ ਹੋ ਰਹੀ ਹਿਰਾਮੈਂਟ ਦੀ ਨਿਖੇਧੀ ਕਰਦੀ । ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਸੁਰਿੰਦਰ ਸਿੰਘ ਬਾਠ , ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਪਵਨ ਕੁਮਾਰ ਜਲੰਧਰ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਪੰਜਗਰਾਈਆਂ ਆਦਿ ਆਗੂ ਹਾਜਰ ਸਨ ।

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends