BOMB AT SCHOOL: ਸਕੂਲ ਵਿੱਚ ਬੰਬ ਹੋਣ ਦੀ ਖ਼ਬਰ, ਸਕੂਲ ਨੂੰ ਖਾਲੀ ਕਰਵਾਇਆ ਗਿਆ

 ਦਿੱਲੀ 'ਚ ਬੁੱਧਵਾਰ ਨੂੰ ਬੰਬ ਹੋਣ ਦੀ ਖਬਰ ਮਿਲਣ ਤੋਂ ਬਾਅਦ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ। ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚ ਗਿਆ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਡਿਫੈਂਸ ਕਲੋਨੀ ਨੇੜੇ ਸਾਦਿਕ ਨਗਰ ਸਥਿਤ ਦ ਇੰਡੀਅਨ  ਸਕੂਲ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਸਕੂਲ ਨੂੰ ਇਹਤਿਆਤ ਵਜੋਂ ਖਾਲੀ ਕਰਵਾ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।





Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends