BREAKING NEWS: ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਤੇ ਲਾਠੀਚਾਰਜ


BREAKING NEWS: ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਤੇ ਲਾਠੀਚਾਰਜ 


ਨਵੀਂ ਦਿੱਲੀ, 16 ਅਪ੍ਰੈਲ 2023

ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਦਿੱਲੀ ਜਾ ਰਹੇ  ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਲੀ ਪੁਲਿਸ ਵੱਲੋਂ ਬਾਦਲੀ ਵਿੱਚ ਰੋਕਿਆ ਗਿਆ। 



ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪੁਲੀਸ ਨੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਇਸ ਤੋਂ ਬਾਅਦ ਦਿੱਲੀ ਜਾ ਰਹੇ ਨਿਹੱਥੇ ਸ਼ਾਂਤਮਈ 'ਆਪ' ਵਰਕਰਾਂ 'ਤੇ ਲਾਠੀਚਾਰਜ ਕੀਤਾ ਗਿਆ। ਇਸ ਸਬੰਧੀ ਡਾਕਟਰ ਬਲਬੀਰ ਨੇ ਟਵੀਟ ਵੀ ਕੀਤਾ ਹੈ।  

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends