CM PUNJAB LIVE: ਅਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੇ ਵੱਡਾ ਬਿਆਨ


CM PUNJAB LIVE: ਅਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੇ ਵੱਡਾ ਬਿਆਨ 


ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਵਿੱਚ ਉਨ੍ਹਾਂ ਨੇ ਆਪਰੇਸ਼ਨ ਬਾਰੇ ਵਿਸਥਾਰ ਵਿੱਚ ਦੱਸਿਆ। ਪੰਜਾਬ ਪੁਲਿਸ ਦੀ ਤਾਰੀਫ਼ ਵੀ ਕੀਤੀ।



 ਭਾਵੇਂ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ ਦੇ ਰਹੇ ਹਨ ਪਰ ਪੰਜਾਬ ਪੁਲੀਸ ਅਤੇ ਸਰਕਾਰ ਆਪਣੀ ਪਿੱਠ ਥਪਥਪਾਉਣ ਲੱਗੀ ਹੋਈ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends